ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, 25 ਹਜ਼ਾਰ ਕਰੋੜ ਦੇ ਹੜ੍ਹ ਰਾਹਤ ਫੰਡ ਦੀ ਕੀਤੀ ਮੰਗ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਵਧੇਰੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਕਿ 9 ਸਤੰਬਰ ਨੂੰ ਪੀਐੱਮ ਦੇ ਪੰਜਾਬ ਦੌਰੇ ਤੋਂ ਪਹਿਲਾਂ ਰਾਜ ਵਾਸੀਆਂ ਨੂੰ ਵੱਡੀਆਂ ਉਮੀਦਾਂ ਸਨ, ਪਰ ਐਲਾਨੇ ਗਏ 1600 ਕਰੋੜ ਰੁਪਏ ਦੇ ਪੈਕੇਜ ਨੇ ਸਭ