ਹੜ੍ਹ ਪ੍ਰਭਾਵਿਤਾਂ ਦੀ ਮਦਦ ਕਰਨ ਵਿੱਚ ਦਿਲਚਸਪੀ ਨਹੀਂ ਲੈ ਰਹੀਆਂ ਪੰਚਾਇਤਾਂ
ਪੰਜਾਬ 1988 ਤੋਂ ਬਾਅਦ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਅਗਸਤ 2025 ਵਿੱਚ ਭਾਰੀ ਮੀਂਹ ਅਤੇ ਉੱਪਰਲੇ ਖੇਤਰਾਂ (ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ) ਵਿੱਚ ਵੱਧ ਮੀਂਹ ਕਾਰਨ 13 ਤੋਂ ਵੱਧ ਜ਼ਿਲ੍ਹਿਆਂ ਵਿੱਚ 1,400 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬ ਗਏ। ਇਸ ਨਾਲ 3.88 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚ ਗੁਰਦਾਸਪੁਰ,