ਪੌਂਗ ਡੈਮ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਾਰ: ਹੜ੍ਹ ਦੀ ਚੇਤਾਵਨੀ, ਤਿੰਨ ਲੋਕਾਂ ਦੀ ਮੌਤ
ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਭ ਤੋਂ ਵੱਧ ਪ੍ਰਭਾਵਿਤ ਹਨ। ਇਨ੍ਹਾਂ ਜ਼ਿਲ੍ਹਿਆਂ ਦੇ 150 ਤੋਂ ਵੱਧ ਪਿੰਡ ਹੜ੍ਹਾਂ ਦੀ ਚਪੇਟ ਵਿੱਚ ਹਨ, ਜਿਨ੍ਹਾਂ ਵਿੱਚ ਕਈ ਇਲਾਕੇ 5 ਤੋਂ 7 ਫੁੱਟ ਪਾਣੀ ਹੇਠ