ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਹੜ੍ਹ, ਖਾਲਸਾ ਏਡ ਨੇ ਸੰਭਾਲਿਆ ਮੋਰਚਾ
ਪੰਜਾਬ ਵਿੱਚ ਮੌਸਮ ਵਿਭਾਗ ਨੇ ਅੱਜ ਪੀਲੇ ਅਲਰਟ ਜਾਰੀ ਕੀਤੇ ਹਨ, ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਹਲਕਾ ਜਾਂ ਆਮ ਮੀਂਹ ਪਵੇਗਾ। ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਪੰਜਾਬ ਵਿੱਚ ਮੁਸ਼ਕਲਾਂ ਵਧ ਗਈਆਂ ਹਨ। ਜੰਮੂ-ਕਸ਼ਮੀਰ ਵਿੱਚ ਮੀਂਹ ਅਤੇ ਬੱਦਲ ਫਟਣ ਨਾਲ ਰਾਵੀ ਦਰਿਆ ਦਾ