ਅਮਰੀਕਾ ਦੇ ਟੈਕਸਾਸ ਵਿੱਚ ਹੜ੍ਹ ਕਾਰਨ ਹੁਣ ਤੱਕ 51 ਲੋਕਾਂ ਦੀ ਮੌਤ: 27 ਕੁੜੀਆਂ ਲਾਪਤਾ
ਅਮਰੀਕਾ ਦੇ ਟੈਕਸਾਸ ਰਾਜ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਤੋਂ ਬਾਅਦ ਗੁਆਡਾਲੁਪ ਨਦੀ ਵਿੱਚ ਅਚਾਨਕ ਆਏ ਹੜ੍ਹ ਕਾਰਨ ਹੁਣ ਤੱਕ 51 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਲਗਭਗ 27 ਕੁੜੀਆਂ ਲਾਪਤਾ ਹਨ। ਗੁਆਡਾਲੁਪ ਨਦੀ ਦੇ ਨੇੜੇ ਇੱਕ ਕੁੜੀਆਂ ਦਾ ਸਮਰ ਕੈਂਪ ਸੀ, ਜੋ ਹੜ੍ਹ ਵਿੱਚ ਫਸ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸਿਰਫ਼ 45