ਪੈਟਰੋਲ ਅਤੇ ਡੀਜ਼ਲ ਆ ਸਕਦੇ ਹਨ ਜੀਐੱਸਟੀ ਦੇ ਦਾਇਰੇ ਵਿੱਚ : ਨਿਰਮਲਾ ਸੀਤਾਰਮਨ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰੀ ਵਿਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਸਰਕਾਰ ਸਾਰਿਆਂ ਦਾ ਧਿਆਨ ਰੱਖ ਰਹੀ ਹੈ ਤੇ ਇਸੇ ਨੂੰ ਮੁੱਖ ਰੱਖਦਿਆਂ ਕਈ ਪ੍ਰੋਗਰਾਮ ਅਤੇ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਸੀਤਾਰਮਨ ਅੱਜ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਹਰਿਆਣਾ