India Punjab

ਦੇਸ਼ ‘ਚ ਮੁੜ ਤੋਂ ਤਾਲਾਬੰਦੀ ਦੀ ਸੰਭਾਵਨਾ ‘ਤੇ ਖ਼ਜਾਨਾ ਮੰਤਰੀ ਦਾ ਵੱਡਾ ਐਲਾਨ, ਪੜ੍ਹੋ ਸਰਕਾਰ ਦੀ ਨਵੀਂ ਯੋਜਨਾ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੇ ਮਾਮਲਿਆਂ ਦਾ ਗ੍ਰਾਫ ਦਿਨੋਂ-ਦਿਨ ਤੇਜ਼ੀ ਨਾਲ ਵਧ ਰਿਹਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਲਾਬੰਦੀ ਵੀ ਕੀਤੀ ਗਈ ਹੈ। ਦੇਸ਼ ਦੀ ਖ਼ਜਾਨਾ ਮੰਤਰੀ ਨਿਰਮਲਾ ਸੀਤਾਰਮਨ ਨੇ ਮੁੜ ਤੋਂ ਤਾਲਾਬੰਦੀ ਕਰਨ ਬਾਰੇ ਸਥਿਤੀ ਸਪਸ਼ਟ ਕੀਤੀ ਹੈ। ਸੀਤਾਰਮਨ ਨੇ ਕਿਹਾ ਕਿਹਾ ਕਿ ਕੋਰੋਨਾ ਨਾਲ ਨਜਿੱਠਣ ਲਈ ਸਰਕਾਰ ਸਾਰੇ ਲੋੜੀਂਦੇ

Read More