ਪੰਜਾਬ ਦੇ 7 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ: ਆਦਮਪੁਰ ਦਾ ਤਾਪਮਾਨ 3.8 ਡਿਗਰੀ ‘ਤੇ ਪਹੁੰਚਿਆ
ਪੰਜਾਬ-ਚੰਡੀਗੜ੍ਹ ‘ਚ ਪਿਛਲੇ ਤਿੰਨ ਦਿਨਾਂ ‘ਚ ਤਾਪਮਾਨ ‘ਚ ਕਰੀਬ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ‘ਚ ਇਹ ਬਦਲਾਅ ਪਿਛਲੇ ਕੁਝ ਦਿਨਾਂ ‘ਚ ਪਹਾੜੀ ਇਲਾਕਿਆਂ ‘ਚ ਹੋਈ ਬਰਫਬਾਰੀ ਤੋਂ ਬਾਅਦ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਦੇਸ਼ ਦੇ ਮੈਦਾਨੀ ਇਲਾਕਿਆਂ ‘ਚ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ