ਪੰਜਾਬ ਦੇ 7 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ: ਹਫਤੇ ‘ਚ ਤਾਪਮਾਨ ‘ਚ 2-3 ਡਿਗਰੀ ਦੀ ਗਿਰਾਵਟ
ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਅੱਜ ਵੀ ਧੂੰਆਂ ਦੇਖਿਆ ਜਾ ਸਕਦਾ ਹੈ। ਮੌਜੂਦਾ ਹਾਲਾਤਾਂ ਕਾਰਨ ਸੂਬੇ ਦੇ ਸ਼ਹਿਰਾਂ ਦਾ ਤਾਪਮਾਨ ਇੱਕ ਹਫ਼ਤੇ ਅੰਦਰ 2 ਤੋਂ 3 ਡਿਗਰੀ ਤੱਕ ਹੇਠਾਂ ਆ ਜਾਵੇਗਾ। ਪੱਛਮੀ ਹਿਮਾਲਿਆ ਵੱਲ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਜੇਕਰ ਬਰਫਬਾਰੀ
