ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਤੇ ਠੰਢੀ ਲਹਿਰ ਦਾ ਕਹਿਰ
ਮੁਹਾਲੀ : ਅੱਜ (29 ਦਸੰਬਰ 2025, ਸੋਮਵਾਰ) ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਸੰਘਣੀ ਧੁੰਦ ਅਤੇ ਠੰਢੀ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤ ਮੌਸਮ ਵਿਭਾਗ (IMD) ਨੇ ਸਵੇਰੇ ਤੇ ਰਾਤ ਨੂੰ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ, ਜੋ 31 ਦਸੰਬਰ ਤੱਕ ਜਾਰੀ ਰਹੇਗੀ। ਯੈਲੋ ਅਲਰਟ ਵੀ ਜਾਰੀ ਹੈ, ਖਾਸ ਕਰਕੇ ਉੱਤਰੀ ਭਾਰਤ ਵਿੱਚ ਠੰਢੇ
