India Punjab

ਸੀਤ ਲਹਿਰ ਦੀ ਲਪੇਟ ‘ਚ ਉੱਤਰੀ ਭਾਰਤ ! ਦਿੱਲੀ, ਪੰਜਾਬ ਸਮੇਤ ਇਨ੍ਹਾਂ ਰਾਜਾਂ ਵਿੱਚ ਸੰਘਣੀ ਧੁੰਦ, ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ

ਹਰਿਆਣਾ , ਪੰਜਾਬ , ਰਾਜਸਥਾਨ ਅਤੇ ਦਿੱਲੀ ਸਣੇ ਪੂਰਾ ਦੇਸ਼ ਇਸ ਵੇਲੇ ਠੰਡ ਦੀ ਲਪੇਟ ਵਿੱਚ ਆਇਆ ਹੋਇਆ ਹੈ।  ਉੱਤਰੀ ਭਾਰਤ ਦਾ ਜ਼ਿਆਦਾਤਰ ਹਿੱਸਾ ਸੀਤ ਲਹਿਰ ਦੀ ਮਾਰ ਝੱਲ ਰਿਹਾ ਹੈ।

Read More
India Punjab

ਹਰਿਆਣਾ ਅਤੇ ਪੰਜਾਬ ਸਣੇ ਪੂਰਾ ਉੱਤਰੀ ਭਾਰਤ ‘ਤੇ ਛਾਈ ਸੰਘਣੀ ਧੁੰਦ , ਜਨਜੀਵਨ ਪ੍ਰਭਾਵਿਤ

ਹਰਿਆਣਾ ਅਤੇ ਪੰਜਾਬ ਸਣੇ ਪੂਰਾ ਉਤਰੀ ਭਾਰਤ ਇਸ ਵੇਲੇ ਠੰਡ ਦੀ ਲਪੇਟ ਵਿੱਚ ਆਇਆ ਹੋਇਆ ਹੈ।  ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਤਾਪਮਾਨ ਵਿੱਚ ਗਿਰਾਵਟ ਆਉਣ ਤੋਂ ਬਾਅਦ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ।

Read More
Punjab

ਧੁੰਦ ਨੇ ਉਤਾਰੀ ਆਮ ਲੋਕਾਂ ਦੀ ਜਿੰਦਗੀ ਪਟੜੀ ਤੋਂ,ਕਿਸਾਨ ਹੋਏ ਖੁਸ਼

ਚੰਡੀਗੜ੍ਹ :  ਹਰਿਆਣਾ ਅਤੇ ਪੰਜਾਬ ਸਣੇ ਪੂਰਾ ਉਤਰੀ ਭਾਰਤ ਇਸ ਵੇਲੇ ਠੰਡ ਦੀ ਲਪੇਟ ਵਿੱਚ ਆਇਆ ਹੋਇਆ ਹੈ। ਸਵੇਰੇ-ਸਵੇਰੇ ਪੈ ਰਹੀ ਧੁੰਦ ਕਾਰਨ ਕਈ ਥਾਵਾਂ ’ਤੇ ਜਨ-ਜੀਵਨ ਪ੍ਰਭਾਵਿਤ ਹੋਇਆ। ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਚਲਾ ਗਿਆ। ਧੁੰਦ ਕਾਰਨ ਵਿਜ਼ੀਬਿਲੀਟੀ ਘੱਟ ਰਹੀ ਤੇ ਹਾਦਸਿਆਂ ਦਾ ਖ਼ਤਰਾ ਬਣ ਰਿਹਾ ਹੈ।

Read More