ਕੀ ਫੌਜਾ ਸਿੰਘ ਸਰਾਰੀ ਨੇ ਸਰਕਾਰੀ ਅਧਿਕਾਰੀ ਦੀ ਕੁਰਸੀ ਤੇ ਕੀਤਾ ਕਬਜ਼ਾ?
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਐਕਸ ‘ਤੇ ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ ਦੀ ਇਕ ਫੋਟੋ ਸਾਂਝੀ ਕੀਤੀ ਹੈ। ਇਸ ਵਿਚ ਉਹ ਇਕ ਕੁਰਸੀ ‘ਤੇ ਬੈਠੇ ਹਨ। ਅਕਾਲੀ ਦਲ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਫੌਜਾ ਸਿੰਘ ਸਰਾਰੀ ਐਸਡੀਐਮ ਦੀ ਕੁਰਸੀ ‘ਤੇ ਬੈਠੇ ਹਨ। ਅਕਾਲੀ ਦਲ ਨੇ ਆਪਣੇ ਐਕਸ ਅਕਾਉਂਟ ‘ਤੇ