ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਨੂੰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕੀਤਾ ਹੈ।