ਸਿਮਰਜੀਤ ਬੈਂਸ ਖ਼ਿਲਾਫ਼ 307 ਦਾ ਪਰਚਾ ਦਰਜ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਦੋ ਵਾਰ ਵਿਧਾਇਕ ਰਹੇ ਸਿਮਰਜੀਤ ਸਿੰਘ ਬੈਂਸ ਅਤੇ ਉਹਦੇ ਫਰਜੰਦ ਏਪੀ ਸਿੰਘ ਖਿਲਾਫ਼ ਕਤਲ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਥਾਣਾ ਸ਼ਿਮਲਾਪੁਰੀ ਵਿੱਚ ਦਰਜ ਐੱਫਆਈਆਰ ਵਿੱਚ ਧਾਰਾ 307 ਸਮੇਤ ਹੋਰ ਕਈ ਧਾਰਾਵਾਂ ਲਗਾਈਆਂ ਗਈਆਂ ਹਨ। ਬੈਂਸ ਵਿਰੁੱਧ ਲੁਧਿਆਣਾ ਪੁਲਿਸ