‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਜਰਨਲ ਕੈਟਾਗਰੀ ਦੇ ਲਈ ਪੰਜਾਬ ਰਾਜ ਕਮਿਸ਼ਨ ਦਾ ਗਠਨ ਕੀਤਾ ਹੈ। ਜਲੰਧਰ ਦੇ ਡਾਕਟਰ ਨਵਜੋਤ ਸਿੰਘ ਢਾਈਆ ਨੂੰ ਇਸ ਪੰਜਾਬ ਰਾਜ ਕਮਿਸ਼ਨ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।