ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਦਾ ਦੇਹਾਂਤ, ਸੁਖਬੀਰ ਬਾਦਲ ਨੇ ਸਮੇਤ ਇਨ੍ਹਾਂ ਆਗੂਆਂ ਨੇ ਜਤਾਇਆ ਦੁੱਖ
ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਇੱਕ ਪ੍ਰਸਿੱਧ ਵਕੀਲ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਨੇੜਲੇ ਸਾਥੀਆਂ ਵਿੱਚੋਂ ਇੱਕ ਸਨ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਦੇਵ ਸਿੰਘ ਮੱਤੇਵਾਲ ਦੇ