PM ਮੋਦੀ ਦੇ ਬਿਆਨ ‘ਤੇ ਕਾਂਗਰਸ ਦੇ ਸਾਬਕਾ CM ਚੰਨੀ ਦਾ ਜਵਾਬ
ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਵਿਵਾਦਿਤ ਬਿਆਨ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਟਿੱਪਣੀ ਤੋਂ ਬਾਅਦ ਸੂਬੇ ‘ਚ ਸਿਆਸਤ ਗਰਮਾ ਗਈ ਹੈ। ਹੁਣ ਇਸ ਬਾਰੇ ਚੰਨੀ ਨੇ ਕਿਹਾ ਕਿ ਪਾਕਿਸਤਾਨ ਨੂੰ ਦੋ