Punjab

25 ਸਾਲ ਪੰਜਾਬ ਦੀ ਵਾਗਡੋਰ ਸੰਭਾਲਣ ਵਾਲੇ ਪ੍ਰਕਾਸ਼ ਸਿੰਘ ਬਾਦਲ ਹੋਏ ਪੰਜ ਤੱਤਾਂ ‘ਚ ਵਿਲੀਨ

ਬਾਦਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਬਾਦਲ ਪਿੰਡ ਵਿੱਚ ਉਨ੍ਹਾਂ ਵੱਲੋਂ 25 ਸਾਲ ਪਹਿਲਾਂ ਹੱਥੀਂ ਲਗਵਾਏ ਗਏ ਬਾਗ ਵਿੱਚ ਕੀਤਾ ਗਿਆ ਹੈ। ਬਾਦਲ ਦੀ ਚਿਖਾ ਨੂੰ ਅਗਨੀ ਉਹਨਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਤੇ ਪੋਤਰੇ ਅਨੰਤਬੀਰ ਸਿੰਘ ਨੇ ਦਿਖਾਈ। ਮਾਹੌਲ ਉਸ ਵੇਲੇ ਭਾਵੁਕ ਹੋ ਗਿਆ ਜਦੋਂ ਅਗਨੀ

Read More
India Punjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਚੰਡੀਗੜ੍ਹ, ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ( Prime Minister Narendra Modi )  ਅੱਜ ਚੰਡੀਗੜ੍ਹ ਪਹੁੰਚੇ ਹਨ। ਉਹਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ( former CM Parkash Singh Badal )  ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਉਨ੍ਹਾਂ ਦੇ ਨਾਲ ਬੀਜੇਪੀ ਦੇ ਹੋਰ ਆਗੂ ਵੀ ਮੌਜੂਦ ਸਨ। ਮੋਦੀ ਨੇ

Read More