Punjab

ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆ ਦੀ ਗਿਰਫ਼ਤਾਰੀ ਜਲਦ!

‘ਦ ਖਾਲਸ ਬਿਊਰੋ:ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਂਗਰਸ ਦੇ ਇੱਕ ਹੋਰ ਸਾਬਕਾ ਮੰਤਰੀ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਮੰਡਰਾ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਚੰਨੀ ਸਰਕਾਰ ਵਿੱਚ ਮੰਤਰੀ ਰਹੇ ਸੰਗਤ ਸਿੰਘ ਗਿਲਜੀਆ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਗਿਲਜੀਆ ਨੇ ਆਪਣੇ ਖਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਸੀ। ਅਦਾਲਤ ਨੇ

Read More