ਮਜੀਠੀਆ ਦੇ ਮਾਮਲੇ ਦੀ ਜਾਂਚ ਤੇਜ਼, ਅੱਜ ਵਿਜੀਲੈਂਸ ਦਫ਼ਤਰ ਜਾਣਗੇ ਈ.ਡੀ. ਦੇ ਸਾਬਕਾ ਵਧੀਕ ਡਾਇਰੈਕਟਰ
ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਜਾਂਚ ਤੇਜ਼ ਹੋ ਗਈ ਹੈ। ਇਸ ਸਬੰਧ ਵਿੱਚ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅੱਜ ਵਿਜੀਲੈਂਸ ਵਿਭਾਗ ਦੇ ਦਫ਼ਤਰ ਵਿੱਚ ਪੇਸ਼ ਹੋਏ। ਇਸ ਤੋਂ ਪਹਿਲਾਂ ਕੱਲ੍ਹ ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਨੂੰ ਵੀ ਵਿਜੀਲੈਂਸ