Punjab

‘ਵਾਰਿਸ ਪੰਜਾਬ ਦੇ’ ‘ਚ ਸ਼ਾਮਲ ਹੋਏ 2 ਵੱਡੇ ਅਧਿਕਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸਿੰਘ ਸੇਖੋਂ  ਖਡੂਰ ਸਾਹਿਬ, ਪੰਜਾਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਇਆਲੀ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲਈ। ਇਸ

Read More