Punjab

ਸਮੇਂ ਦੀਆਂ ਸਰਕਾਰਾਂ ਬਣੀਆਂ ਰਹੀਆਂ ਕਿਸਾਨਾਂ ਦੀਆਂ ਵੈਰੀ:ਖਹਿਰਾ

ਖਾਲਸ ਬਿਊਰੋ:ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ ਤੇ ਕਿਸਾਨਾਂ ਦੀ ਆਰਥਿਕ ਹਾਲਾਤਾਂ ਦਾ ਜ਼ਿਕਰ ਕਰਦੇ ਹੋਏ ਸਮੇਂ ਦੀਆਂ ਸਰਕਾਰਾਂ ਨੂੰ ਇਸ ਦਾ ਜ਼ਿੰਮੇਵਾਰ ਦੱਸਿਆ ਹੈ।ਇੱਕ ਪ੍ਰੈਸ ਕਾਨਫ੍ਰੰਸ ਵਿੱਚ ਉਹਨਾਂ ਕਿਹਾ ਹੈ ਕਿ ਸਰਕਾਰਾਂ ਨੇ ਸ਼ਹਿਰੀ ਕਰਨ ਤੇ ਉਦਯੋਗੀਕਰਨ

Read More