ਡੱਲੇਵਾਲ ਦਾ ਮਰਨ ਵਰਤ 22ਵੇਂ ਦਿਨ ਵੀ ਜਾਰੀ, ਸਾਬਕਾ ਗਵਰਨਰ ਸੱਤਿਆਪਾਲ ਮਲਿਕ ਨੇ ਕਿਹਾ “ਮੈ ਡੱਲੇਵਾਲ ਦੀ ਹਾਲਤ ਵੇਖ ਕੇ ਪ੍ਰੇਸ਼ਾਨ ਹਾਂ”
ਦਿੱਲੀ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 21ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 22ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ।