ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ‘ਤੇ ਰਾਜਾ ਵੜਿੰਗ ਨੇ ਦਿੱਤਾ ਸਪੱਸ਼ਟੀਕਰਨ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟੀਕਰਨ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ਸਾਬਕਾ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਵਰਗੀ ਬੂਟਾ ਸਿੰਘ ਉਨ੍ਹਾਂ ਲਈ ਪਿਤਾ ਵਾਂਗ ਸਨ ਅਤੇ ਉਹ ਕਦੇ ਵੀ ਉਨ੍ਹਾਂ ਦਾ ਜਾਂ ਕਿਸੇ ਹੋਰ ਦਾ ਨਿਰਾਦਰ ਨਹੀਂ ਕਰ ਸਕਦੇ ਸਨ। ਤਰਨਤਾਰਨ ਉਪ-ਚੋਣ ਮੁਹਿੰਮ ਦੌਰਾਨ ਉਨ੍ਹਾਂ ਵੱਲੋਂ ਦਿੱਤੇ ਗਏ ਭਾਸ਼ਣ ਦਾ ਪੰਜਾਬ
