India Punjab Religion

ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ, ਸਰਨਾ ਨੇ ਕਿਹਾ ‘ਇਹ ਗੁਰਮਤਿ ਪਰੰਪਰਾ ਦੇ ਵਿਰੁੱਧ’

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ‘ਤੇ ਰਾਜਨੀਤਿਕ ਦਖਲਅੰਦਾਜ਼ੀ ਦਾ ਦੋਸ਼ ਲਗਾਇਆ, ਜਿਸ ਕਾਰਨ ਉਨ੍ਹਾਂ ਨੂੰ 7 ਮਾਰਚ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ

Read More