ਪੰਜਾਬ ਦੇ ਬਟਾਲਾ ( Batala ) 'ਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਦੇ ਬੇਟੇ ਵੱਲੋਂ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।