ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ‘ਚ ਹੋਣਗੇ ਸ਼ਾਮਿਲ
ਸਾਬਕਾ ਪੰਜਾਬ ਮੰਤਰੀ ਅਨਿਲ ਜੋਸ਼ੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੀ ਤਿਆਰੀ ਵਿੱਚ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਚੰਡੀਗੜ੍ਹ ਵਿੱਚ ਹੋਣ ਵਾਲੀ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ ਵਿੱਚ ਜੋਸ਼ੀ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਅਨਿਲ ਜੋਸ਼ੀ ਅਕਾਲੀ-ਭਾਜਪਾ ਸਰਕਾਰ ਦੌਰਾਨ ਅੰਮ੍ਰਿਤਸਰ ਉੱਤਰੀ