ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੂੰ 21 ਅਪ੍ਰੈਲ ਨੂੰ ਵਿਜੀਲੈਂਸ ਦੇ ਮੁੱਖ ਦਫ਼ਤਰ ਵਿਖੇ ਤਲਬ ਕੀਤਾ ਗਿਆ ਹੈ।