ਸਾਬਕਾ ਮੰਤਰੀ ਧਰਮਸੋਤ ਮੁੜ 14 ਦਿਨ ਦੇ ਨਿਆਂਇਕ ਹਿਰਾਸਤ ‘ਚ
‘ਦ ਖ਼ਾਲਸ ਬਿਊਰੋ : ਭ੍ਰਿ ਸ਼ ਟਾਚਾਰ ਮਾਮਲੇ ‘ਚ ਗ੍ਰਿਫ ਤਾਰ ਕੀਤੇ ਗਏ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੁੜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋ ਗਈ ਸੀ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਮੁੜ ਧਰਮਸੋਤ ਨੂੰ 14 ਦਿਨਾਂ ਲਈ ਨਿਆਂਇਕ