ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ
ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ ਸਨ। ਜਾਣਕਾਰੀ ਮੁਤਾਬਕ ਹਰਮੇਲ ਸਿੰਘ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸਨ। ਹਰਮੇਲ ਸਿੰਘ ਨੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਹਰਮੇਲ ਸਿੰਘ