Punjab

ਸਾਬਕਾ ਮੰਤਰੀ ਲਾਲਜੀਤ ਭੁੱਲਰ ਦਾ ਜੇਲ੍ਹ ਅੰਦਰੋਂ ਚੋਣਾਂ ਸਬੰਧੀ ਵੱਡਾ ਐਲਾਨ, ਵੱਡੀ ਖ਼ਬਰ

ਪੱਟੀ ਤੋਂ ਆਮ ਆਦਮੀ ਪਾਰਟੀ (AAP) ਦੇ ਮੌਜੂਦਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ ਪੋਸਟ ਵਿੱਚ ਭੁੱਲਰ ਨੇ ਦੱਸਿਆ ਕਿ ਪੱਟੀ ਹਲਕੇ ਦੇ ਲੋਕ ਆਪ (AAP) ਲੀਡਰਸ਼ਿਪ ਨੂੰ ਉਨ੍ਹਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਨ ਦੀ ਅਪੀਲ

Read More