ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦਾ ਹੋਇਆ ਦਿਹਾਂਤ
ਬਸੀ ਪਠਾਣਾ : ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦਾ 97 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰੋਸੇਮੰਦ ਸਹਾਇਕ ਸਨ। ਚੀਮਾ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿੱਚ ਕੀਤਾ ਜਾਵੇਗਾ। ਰਣਧੀਰ ਸਿੰਘ ਚੀਮਾ