ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦਾ ਭਤੀਜਾ ਗ੍ਰਿਫਤਾਰ
‘ਦ ਖਾਲਸ ਬਿਊਰੋ:ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਪੰਜਾਬ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ ਜੰਗਲਾਤ ਵਿਭਾਗ ਵਿੱਚ ਹੋਈ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹੋਈ ਹੈ। ਦਲਜੀਤ ਸਿੰਘ ‘ਤੇ ਇਹ ਇਲਜ਼ਾਮ ਨੇ ਕਿ ਉਸ ਨੇ ਠੇਕੇਦਾਰਾਂ ਤੋਂ ਰਿਸ਼ਵਤ ਲਈ ਹੈ ।ਇਸ ਤੋਂ ਇਲਾਵਾ ਬਦਲੀਆਂ ਲਈ ਪੈਸਾ ਲੈਣ ਤੇ ਨਜਾਇਜ਼ ਮਾਈਨਿੰਗ