ਮਾਨਸਾ ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ‘ਤੇ ਪੰਜਾਬ ਵਿਜੀਲੈਂਸ ਦੇ ਏਆਈਜੀ ਨੂੰ ਰਿਸ਼ਵਤ ਦੇਣ ਦੇ ਇਲਜ਼ਾਮ ਹਨ।