ED ਦੀ ਵੱਡੀ ਕਾਰਵਾਈ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ’ਤੇ ਕੀਤੀ ਰੇਡ
ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਅੱਜ ਸਵੇਰੇ ਇੱਕ ਵਾਰ ਫਿਰ ਕੇਂਦਰੀ ਏਜੰਸੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ, ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਤੜਕਸਾਰ ਸਾਬਕਾ ਮੰਤਰੀ ਦੇ ਘਰ ਰੇਡ ਕੀਤੀ ਗਈ। ਇਸ ਕਾਰਵਾਈ ਦੌਰਾਨ ਘਰ ਦੇ ਬਾਹਰ ਸੀਆਰਪੀਐਫ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਜਾਣਕਾਰੀ ਮੁਤਾਕ, ਅੱਜ ਸਵੇਰੇ ਕਰੀਬ
