India

ਐਨਐਸਈ ਦੀ ਸਾਬਕਾ ਸੀਈਓ ਚਿੱਤਰਾ ਰਾਮਕ੍ਰਿਸ਼ਨ ਨੂੰ ਕੀਤਾ ਸੀਬੀਆਈ ਨੇ ਗ੍ਰਿਫ਼ਤਾ ਰ

‘ਦ ਖ਼ਾਲਸ ਬਿਊਰੋ :ਨੈਸ਼ਨਲ ਸਟਾਕ ਐਕਸਚੇਂਜ ਦੀ ਸਾਬਕਾ ਸੀਈਓ ਚਿੱਤਰਾ ਰਾਮਕ੍ਰਿਸ਼ਨ ਨੂੰ ਘੁਟਾ ਲੇ ਦੇ ਮਾਮਲੇ ਵਿੱਚ ਸੀਬੀਆਈ ਨੇ ਗ੍ਰਿਫਤਾ ਰ ਕਰ ਲਿਆ ਹੈ।ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਰਾਮਕ੍ਰਿਸ਼ਨ ਤੋਂ ਲਗਾਤਾਰ ਤਿੰਨ ਦਿਨ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ ਪਰ ਉਸਦੇ ਜਾਂਚ ਵਿਚ ਸਹਿਯੋਗ ਨਾ ਦੇਣ ਤੇ ਕੋਈ ਵੀ ਸਹੀ ਜਵਾਬ

Read More