ਪੰਜਾਬ ਦੇ ਸਾਬਕਾ ਡੀਜੀਪੀ ‘ਤੇ ਪੁੱਤਰ ਦੇ ਕਤਲ ਲਈ FIR ਦਰਜ
ਹਰਿਆਣਾ ਦੇ ਪੰਚਕੂਲਾ ਵਿੱਚ, ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਵਿਰੁੱਧ ਉਨ੍ਹਾਂ ਦੇ ਪੁੱਤਰ, ਅਕੀਲ ਅਖਤਰ ਦੇ ਕਤਲ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਐਫ ਆਈ ਆਰ ਉਹਨਾਂ ਦੇ ਪੁੱਤਰ ਵੱਲੋਂ ਇਕ ਵੀਡੀਓ ਪੋਸਟ ਕਰਕੇ ਉਸਦੀ ਪਤਨੀ ਦੇ ਮੁਸਤਫਾ ਨਾਲ ਨਜਾਇਜ਼ ਸੰਬੰਧ ਹੋਣ ਦੇ ਲਗਾਏ ਦੋਸ਼ਾਂ ਮਗਰੋਂ ਮਾਲੇਰਕੋਟਲਾ ਵਾਸੀ ਸ਼ਮਸ਼ੂਦੀਨ