ਪੰਜਾਬੀ ਗਾਇਕ ਰਾਜਵੀਰ ਜਵੰਦਾ 10ਵੇਂ ਦਿਨ ਵੀ ਵੈਂਟੀਲੇਟਰ ‘ਤੇ, ਸਿਹਤ ਜਿਉਂ ਦੀ ਤਿਉਂ
10 ਦਿਨ ਬੀਤਣ ਤੋਂ ਬਾਅਦ ਵੀ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਵਿੱਚ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ। ਉਹ ਇਸ ਸਮੇਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਹਨ। ਇਸ ਦੌਰਾਨ, ਪੰਜਾਬ ਭਰ ਵਿੱਚ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕਰ ਰਹੇ ਹਨ। ਐਤਵਾਰ ਨੂੰ ਮੋਹਾਲੀ ਦੇ ਗੁਰਦੁਆਰਾ ਸ਼੍ਰੀ
