ਰੂਸ ਨੇ ਯੂਕਰੇਨ ਦੇ ਚਾਰ ਹੋਰ ਖੇਤਰਾਂ 'ਤੇ ਕਬਜ਼ਾ ਕਰ ਲਿਆ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸ਼ੁੱਕਰਵਾਰ ਨੂੰ ਇਕ ਸਮਾਗਮ ਦੌਰਾਨ ਇਨ੍ਹਾਂ ਖੇਤਰਾਂ ਨੂੰ ਰੂਸ ਨਾਲ ਮਿਲਾਉਣ ਦਾ ਐਲਾਨ ਕੀਤਾ