ਅੰਮ੍ਰਿਤਸਰ ‘ਚ SDM ਖਿਲਾਫ ਮਾਮਲਾ ਦਰਜ , ਡਾਕਟਰ ਨੇ ਆਪਣੇ ਪਤੀ ਤੇ ਪੀਆਰਓ ‘ਤੇ ਵੀ ਧੋਖੇ ਨਾਲ ਜਾਇਦਾਦ ਹੜੱਪਣ ਦੇ ਲਾਏ ਦੋਸ਼
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਵਿੱਚ ਪੁਲਿਸ ਨੇ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਐਸਡੀਐਮ ਅਤੇ ਦੋ ਹੋਰਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਡਾਕਟਰ ਹੈ, ਜਿਸ ਨੇ ਆਪਣੇ ਪਤੀ, ਪੀਆਰਓ ਅਤੇ ਐਸਡੀਐਮ ‘ਤੇ ਸਾਜ਼ਿਸ਼ ਰਚ ਕੇ ਉਸ ਦੀ ਜ਼ਮੀਨ ਹੜੱਪਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਐਸਡੀਐਮ ਨੇ ਇਸ ਪੂਰੇ ਮਾਮਲੇ