ਪੰਜਾਬ ਦਾ ਇੱਕ ਅਜਿਹਾ ਪਿੰਡ ਜਿੱਥੇ ਮਿਲਦਾ ਹੈ ਮੁਫ਼ਤ ਇੰਟਰਨੈੱਟ, ਕੰਧਾਂ ‘ਤੇ ਲਿਖੇ ਨੇ ਪਾਸਵਰਡ
ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਸਰਹੱਦੀ ਪਿੰਡ ਰਾਮਕਲਵਾਂ, ਜੋ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਸਥਿਤ ਹੈ, ਨੇ ਮੁਫ਼ਤ ਵਾਈ-ਫਾਈ ਸਹੂਲਤ ਨਾਲ ਇੱਕ ਮਿਸਾਲ ਕਾਇਮ ਕੀਤੀ ਹੈ। ਪਹਿਲਾਂ ਇਸ ਪਿੰਡ ਵਿੱਚ ਮੋਬਾਈਲ ਨੈੱਟਵਰਕ ਦੀ ਘਾਟ ਕਾਰਨ ਲੋਕਾਂ ਨੂੰ ਫ਼ੋਨ ‘ਤੇ ਗੱਲ ਕਰਨ ਲਈ ਖੇਤਾਂ ਜਾਂ ਉੱਚੀਆਂ ਥਾਵਾਂ ‘ਤੇ ਜਾਣਾ ਪੈਂਦਾ ਸੀ। ਪਰ ਹੁਣ, ਮਹਿਲਾ ਸਰਪੰਚ ਸਰੋਜ ਕੁਮਾਰੀ