ਦਿੱਲੀ ਤੋਂ ਹੁਣ ਪੰਜਾਬ ‘ਚ ਅਕਾਲੀ ਦਲ ਦੀ ਘੇਰਾਬੰਦੀ
‘ਦ ਖ਼ਾਲਸ ਬਿਊਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਵਿੱਚ ਸਿੱਖ ਧਰਮ ਦਾ ਪ੍ਰਚਾਰ ਸ਼ੁਰੂ ਕਰਨ ਦਾ ਅਹਿਮ ਫੈਸਲਾ ਲਿਆ ਗਿਆ ਹੈ। ਦਿੱਲੀ ਕਮੇਟੀ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪਹਿਲਾ ਧਰਮ ਪ੍ਰਚਾਰ ਦਫ਼ਤਰ ਖੋਲ੍ਹ ਦਿੱਤਾ ਹੈ। ਜਾਣਕਾਰੀ ਮੁਤਾਬਕ ਇਸ ਦਫ਼ਤਰ ਦਾ ਪ੍ਰਬੰਧ ਉੱਘੇ ਫੈਡਰੇਸ਼ਨ ਆਗੂ ਮਨਜੀਤ ਸਿੰਘ ਭੋਮਾ ਨੂੰ ਸੌਂਪਿਆ ਗਿਆ ਹੈ। ਇਸ