ਚੰਡੀਗੜ੍ਹ ਦੇ ਫਰਨੀਚਰ ਮਾਰਕੀਟ ਵਿੱਚ ਪ੍ਰਸ਼ਾਸਨ ਦੀ ਕਾਰਵਾਈ: ਦੁਕਾਨਦਾਰਾਂ ਨੂੰ ਆਖਰੀ ਚੇਤਾਵਨੀ
ਚੰਡੀਗੜ੍ਹ ਦੇ ਸੈਕਟਰ-53/54 ਦੀ ਸੜਕ ਦੇ ਨਾਲ ਸਰਕਾਰੀ ਜ਼ਮੀਨ ‘ਤੇ ਬਣੇ ਸਾਲਾਂ ਪੁਰਾਣੇ ਫਰਨੀਚਰ ਮਾਰਕੀਟ ਵਿੱਚ ਨਾਜਾਇਜ਼ ਕਬਜ਼ਿਆਂ ਵਿਰੁੱਧ ਪ੍ਰਸ਼ਾਸਨ ਕਾਰਵਾਈ ਕਰ ਰਿਹਾ ਹੈ। ਇਸ ਸਬੰਧੀ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਪੁਲਿਸ, ਨਗਰ ਨਿਗਮ, ਸਿਹਤ ਵਿਭਾਗ, ਫਾਇਰ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਨਾਲ-ਨਾਲ ਤਿੰਨਾਂ ਐਸਡੀਐਮਜ਼ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ਰਾਰਤੀ