ਪੰਜਾਬ ਵਿੱਚ ਸ਼ਿਮਲੇ ਨਾਲੋਂ ਵੱਧ ਠੰਢ ਪਈ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦਾ ਘੱਟੋ-ਘੱਟ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ।