ਡਰੱਗਸ ਮਾਮਲਾ-ਐਮੇਜ਼ਨ ਦੇ ਅਧਿਕਾਰੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ ਯਾਨੀ ਕਿ ਸੀਏਆਈਟੀ ਨੇ ਇਸ ਮਹੀਨੇ ਦੀ ਸ਼ੁਰੂ ਵਿੱਚ ਮੱਧ ਪ੍ਰਦੇਸ਼ ਪੁਲਿਸ ਵੱਲੋਂ 720 ਕਿੱਲੋਗ੍ਰਾਮ ਗਾਂਜਾ ਬਰਾਮ ਕਰਨ ਦੇ ਮਾਮਲੇ ਵਿਚ ਕਿਹਾ ਹੈ ਕਿ ਐਮਾਜ਼ਾਨ ਦੇ ਅਧਿਕਾਰੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮਾਮਲੇ ਵਿਚ ਸੀਏਆਈਟੀ ਨੇ ਐਨਡੀਪੀਐਸ ਐਕਟ ਦੇ ਤਹਿਤ ਦਰਜ ਕੀਤੇ ਗਏ ਨਸ਼ਾ