Punjab

ਮਾਨ ਦਾ ਦਾਅਵਾ,ਜੀ20 ਦੌਰਾਨ ਹੁਣ ਤੱਕ ਪੰਜਾਬ ਦੀ ਸਭ ਤੋਂ ਵਧੀਆ ਮਹਿਮਾਨ ਨਿਵਾਜ਼ੀ ਦੇਖੀ ਮਹਿਮਾਨਾਂ ਨੇ

ਅੰਮ੍ਰਿਤਸਰ : ਮਾਝਾ ਖੇਤਰ ਦੀ ਧਰਤੀ ਅੰਮ੍ਰਿਤਸਰ ਨੂੰ ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਨੇ ਵੱਡੀ ਸੌਗਾਤ ਦਿੱਤੀ ਹੈ। ਮਾਨ ਨੇ ਅੱਜ ਇਥੇ ਵੱਲਾ ਰੇਲਵੇ ਫਾਟਕ ਦਾ ਉਦਘਾਟਨ ਕੀਤਾ ਹੈ। ਲਗਭਗ 33 ਕਰੋੜ ਦੀ ਲਾਗਤ ਨਾਲ ਬਣੇ ਇਸ ਰੇਲਵੇ ਓਵਰ ਬ੍ਰਿਜ ਕਾਰਨ ਲੋਕਾਂ ਨੂੰ ਇੱਕ ਵੱਡਾ ਫਾਇਦਾ ਹੋਣ ਦੀ ਉਮੀਦ ਹੈ । ਮੁੱਖ ਮੰਤਰੀ ਭਗਵੰਤ

Read More
Punjab

ਇਤਾਹਾਸਕ ਖਾਲਸਾ ਕਾਲਜ ਦੇ ਵਿਹੜੇ ਲਗੀਆਂ G20 ਦੀਆਂ ਰੌਣਕਾਂ,ਪ੍ਰਸ਼ਾਸਨ ਪ੍ਰਬੰਧਾਂ ਨੂੰ ਲੈ ਕੇ ਪੱਬਾਂ ਭਾਰ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਦੇ ਵਿਹੜੇ ਅੱਜ ਜੀ20 ਸੰਮੇਲਨ ਸ਼ੁਰੂ ਹੋਣ ਜਾ ਰਿਹਾ ਹੈ। ਸਿੱਖਿਆ ਦੇ ਵਿਸ਼ੇ ਤੇ ਹੋਣ ਵਾਲੇ ਇਸ ਸ਼ਾਨਦਾਰ ਸੰਮੇਲਨ ਵਿੱਚ ਜੀ20 ਨਾਲ ਸਬੰਧਤ 28 ਮੁਲਕਾਂ ਦੇ ਲਗਭਗ 55 ਡੈਲੀਗੇਟ ਸ਼ਾਮਲ ਹੋਣਗੇ। ਇਸ ਸੰਮੇਲਨ ਦਾ ਆਯੋਜਨ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕੀਤਾ ਜਾ ਰਿਹਾ ਹਾ ਤੇ ਇਸ ਵਿੱਚ ਜਿਥੇ ਸੈਮੀਨਾਰ

Read More
Punjab

G20 ਸੰਮੇਲਨ ਤੋਂ ਪਹਿਲਾਂ ਸੁਰੱਖਿਆ ਨੂੰ ਲੈ ਕੇ ਮੁਸਤੈਦ ਪੰਜਾਬ ਪੁਲਿਸ,ਸ਼ੁਰੂ ਕੀਤਾ ਆਹ ਆਪਰੇਸ਼ਨ

ਮੁਹਾਲੀ : ਪੰਜਾਬ ਵਿੱਚ ਜੀ20 ਸੰਮੇਲਨ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਦੀ ਪੁਲਿਸ ਨੇ ਸੁਰੱਖਿਆ ਨੂੰ ਲੈ ਕੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਅੱਜ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਕਈ ਇਲਾਕਿਆਂ ਵਿੱਚ ‘ਆਪਰੇਸ਼ਨ SEAL-2 ਨਾਂ ਦਾ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਤੇ 131 ਥਾਵਾਂ ‘ਤੇ ਨਾਕੇ ਲਗਾਏ ਜਾ ਰਹੇ ਹਨ। ਇਸ ਦੌਰਾਨ ਪੰਜਾਬ ਚੋਂ

Read More
Punjab

ਅੰਮ੍ਰਿਤਸਰ ਵਿੱਚ ਜੀ20 ਸੰਮੇਲਨ ਰੱਦ ਹੋਣ ਦੀਆਂ ਅੱਟਕਲਾਂ ਵਿਚਾਲੇ MP ਵਿਕਰਮਜੀਤ ਸਿੰਘ ਸਾਹਨੀ ਦਾ ਦਾਅਵਾ,ਆਪ ਦੇ ਵੀ ਵਿਰੋਧੀਆਂ ‘ਤੇ ਵਾਰ

ਅੰਮ੍ਰਿਤਸਰ : ਸੁਰੱਖਿਆ ਕਾਰਨਾਂ ਕਰਕੇ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿੱਚ ਹੋਣ ਵਾਲੇ ਜੀ20 ਸੰਮੇਲਨ ਦੇ ਰੱਦ ਹੋਣ ਦੀਆਂ ਅੱਟਕਲਾਂ ਦੇ ਚੱਲਦਿਆਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ । ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਇੱਕ ਟਵੀਟ ਕਰਦਿਆਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਜੀ20 ਸੰਮੇਲਨ ਅੰਮ੍ਰਿਤਸਰ ਵਿੱਚ ਹੀ ਹੋਵੇਗਾ ਤੇ ਤੈਅ ਕੀਤੇ ਗਏ ਪ੍ਰੋਗਰਾਮ ਦੇ

Read More
India International

ਜੀ-20 ਬੈਠਕ ‘ਚ India ਦਿਖਾਏਗਾ ਆਪਣੀ ਵਿਰਾਸਤ, ਦੇਸ਼ ਭਰ ‘ਚ 50 ਥਾਵਾਂ ‘ਤੇ 200 ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।

ਦਿੱਲੀ :ਸੋਮਵਾਰ ਤੋਂ ਦਿੱਲੀ ਵਿੱਚ ਸ਼ੁਰੂ ਹੋਈ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਦੇ ਦੂਜੇ ਦਿਨ ਵਿਦੇਸ਼ ਮੰਤਰੀ ਨੇ ਜੀ-20 ਦੇ ਕਾਰਜਕਾਰਨੀ ਮੈਂਬਰਾਂ ਨੂੰ ਸੰਬੋਧਨ ਕੀਤਾ। ਉਹਨਾਂ ਆਪਣੇ ਸੰਬੋਧਨ ਵਿੱਚ ਉਹਨਾਂ ਜਾਣਕਾਰੀ ਦਿੱਤੀ ਹੈ ਕਿ ਜੀ-20 ਮੀਟਿੰਗ ਦੌਰਾਨ ਸਰਕਾਰ ਆਪਣੀ ਵਿਰਾਸਤ ਦਾ ਪ੍ਰਦਰਸ਼ਨ ਵੀ ਕਰੇਗੀ। ਇਸ ਦੇ ਲਈ ਇਕ ਸਾਲ ਦੌਰਾਨ ਦੇਸ਼ ਭਰ ਵਿਚ 50

Read More