ਖੇਡ ਕਿੱਟ ਘਪਲੇ ‘ਚ ਵਿਜ਼ੀਲੈਂਸ “ਖਿਡਾਏਗੀ” ਅਫ਼ਸਰਾਂ ਨੂੰ
‘ਦ ਖ਼ਾਲਸ ਬਿਊਰੋ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੱਲੋਂ ਚੋਣ ਜ਼ਾਬਤੇ ਤੋਂ ਐਨ ਪਹਿਲਾਂ ਵੰਡੀਆਂ ਖੇਡ ਕਿੱਟਾਂ ’ਚ ਘਪਲਾ ਸਾਹਮਣੇ ਆਇਆ ਹੈ। ਕਾਂਗਰਸੀ ਨੇ ਉਦੋਂ ਖਿਡਾਰੀਆਂ ਦੇ ਬੈਂਕ ਖਾਤਿਆਂ ’ਚ ਖੇਡ ਕਿੱਟਾਂ ਲਈ ਪੈਸੇ ਸਿੱਧੇ ਟਰਾਂਸਫ਼ਰ ਕਰ ਦਿੱਤੇ ਅਤੇ ਦੂਜੇ ਦਿਨ ਹੀ ਮੋੜਵੇਂ ਰੂਪ ਵਿਚ ਖਿਡਾਰੀਆਂ ਤੋਂ ਚੈੱਕ/ਬੈਂਕ ਡਰਾਫ਼ਟ ਦੇ ਰੂਪ