ਗਾਂਧੀ ਮੈਦਾਨ ‘ਚ ਬੰ ਬ ਧ ਮਾਕੇ ਦੇ ਮਾਮਲੇ ’ਚ 9 ਦੋਸ਼ੀ ਕਰਾਰ, ਇਕ ਬਰੀ
‘ਦ ਖ਼ਾਲਸ ਟੀਵੀ ਬਿਊਰੋ:- ਪਟਨਾ ਦੇ ਗਾਂਧੀ ਮੈਦਾਨ ਵਿੱਚ 2013 ਵਿੱਚ ਹੋਏ ਬੰ ਬ ਧ ਮਾਕੇ ਦੇ ਮਾਮਲੇ ਵਿੱਚ ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ ਅੱਜ 9 ਲੋਕਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਸਬੂਤਾਂ ਦੀ ਘਾਟ ਦੇ ਕਾਰਨ ਇੱਕ ਨੂੰ ਬਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਵਿਸ਼ੇਸ਼ ਸਰਕਾਰੀ ਵਕੀਲ ਲਲਨ