ਪੰਜਾਬ ਦੇ ਲੁਧਿਆਣਾ 'ਚ ਦੇਰ ਰਾਤ ਗੈਂਗਸਟਰਾਂ ਦੇ ਦੋ ਧੜਿਆਂ 'ਚ ਝੜਪ ਹੋ ਗਈ। ਇਸ ਗੈਂਗ ਵਾਰ ਵਿਚ ਰਾਤ 3 ਵਜੇ ਦੋਵੇਂ ਗੁੱਟਾਂ ਨੇ ਇਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ।