Punjab

ਲੁਧਿਆਣਾ ਦੀ ਵਿਦਿਆਰਥਣ ਨਾਲ ਅੰਮ੍ਰਿਤਸਰ ‘ਚ ਹੋਈ ਘਿਨੌਣੀ ਹਰਕਤ,

ਲੁਧਿਆਣਾ ਦੀ 14 ਸਾਲਾ ਵਿਦਿਆਰਥਣ ਨਾਲ ਦੋ ਨੌਜਵਾਨਾਂ, ਮਨੋਜ ਅਤੇ ਸ਼ੁਭਮ, ਨੇ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਸਮੂਹਿਕ ਬਲਾਤਕਾਰ ਕੀਤਾ ਅਤੇ ਗੈਰ-ਕੁਦਰਤੀ ਸਰੀਰਕ ਸਬੰਧ ਬਣਾਏ। ਘਟਨਾ 7 ਜੁਲਾਈ ਨੂੰ ਵਾਪਰੀ ਜਦੋਂ ਨਾਬਾਲਗ ਲੜਕੀ ਸਕੂਲ ਤੋਂ ਵਾਪਸ ਆ ਰਹੀ ਸੀ। ਮਨੋਜ ਅਤੇ ਸ਼ੁਭਮ ਨੇ ਕਾਲੇ ਸਪਲੈਂਡਰ ਮੋਟਰਸਾਈਕਲ ’ਤੇ ਉਸ ਨੂੰ ਜ਼ਬਰਦਸਤੀ ਚੁੱਕ ਲਿਆ। ਵਿਰੋਧ ਕਰਨ ਦੇ

Read More